ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਲੱਗੇ ਕਿਸਾਨੀ ਮੋਰਚਿਆਂ ਨੂੰ ਹਟਾ ਕੇ ਕਿਸਾਨਾਂ ਨੂੰ ਲਿਆ ਹਿਰਾਸਤ ਵਿੱਚ

ਪੰਜਾਬ ਸਰਕਾਰ ਵਲੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ 13 ਮਹੀਨਿਆਂ ਤੋਂ ਬੈਠੇ ਕਿਸਾਨਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ ਤੇ ਉਹਨਾਂ ਦੇ ਵੱਲੋ ਲਾਏ ਗਏ ਮੰਚ ਟੈਂਟ ਅਤੇ ਬਣਾਏ ਗਏ ਸ਼ੈੱਡ ਵੀ ਢਾਹ ਢੇਰੀ ਕਰ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਤੇ ਪ੍ਰਸ਼ਾਸਨ ਵੱਲੋ ਅਗਲੇ 24 ਘੰਟੇਆਂ ਵਿੱਚ ਉਹਨਾਂ ਰਸਤਿਆਂ ਨੂੰ ਮੁੜ ਚਾਲੂ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *