ਬੀਤੇ ਦਿਨ ਇਕ ਟਿੱਪਰ ਚਾਲਕ ਵਲੋ 2 ਔਰਤਾਂ ਨੂੰ ਕੁਚਲ ਦਿੱਤਾ ਗਿਆ ਜਿਸ ਕਾਰਨ ਇਕ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ

ਪੀੜਿਤ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਰੋਡ ਜਾਮ ਕਰ ਕੀਤਾ ਗਿਆ ਰੋਸ ਪ੍ਰਦਰਸ਼ਨ

ਇਸ ਮੌਕੇ ਐਸ.ਐਚ.ਓ ਬਲਵਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਕਾਰਵਾਈ ਕਰਨ ਦਾ ਅਸ਼ਵਾਸ਼ਨ ਦੇਕੇ ਧਰਨਾ ਕਰਵਾਇਆ ਖ਼ਤਮ

Leave a Reply

Your email address will not be published. Required fields are marked *